ਕਿਸਾਨਾਂ ਨੂੰ ਲੈ ਕੇ ਯੋਗੇਂਦਰ ਯਾਦਵ ਨੇ ਦੱਸਿਆ ਸਾਰਾ ਸੱਚ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਕਿਸਾਨੀ ਮੁੱਦੇ ਉੱਤੇ ਬੋਲਦੇ ਹੋਏ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨਾਂ ਦਾ ਇਹ ਅੰਦੋਲਨ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ ਬਹੁਤ ਜ਼ਿਆਦਾ ਕਿਸਾਨ ਇਸ ਅੰਦੋਲਨ ਦੇ ਵਿਚ ਪਹੁੰਚ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਦੇ ਵਿਚ ਇੱਥੇ ਮੌਜੂਦ ਵੀ ਹਨ ਉਨ੍ਹਾਂ ਦਾ ਇਹ ਕਹਿਣਾ ਹੈ ਕਿ ਸੰਤੁਲਨ ਨੂੰ ਜਿੰਨਾ ਜ਼ਿਆਦਾ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਇਹ ਉਨਾ ਹੀ ਜ਼ਿਆਦਾ ਵਧਦਾ ਜਾਵੇਗਾ ਤੁਸੀਂ ਨੇ ਦੇਖਿਆ ਹੀ ਹੋਵੇਗਾ ਕਿ ਹਰਿਆਣੇ ਦੇ ਵਿੱਚ ਕਿਸ ਤਰ੍ਹਾਂ ਦੀਆਂ ਮਹਾਂ ਪੰਚਾਇਤਾਂ ਹੋਈਆਂ

ਲੱਖਾਂ ਦੀ ਗਿਣਤੀ ਦੇ ਵਿੱਚ ਲੋਕ ਉੱਥੇ ਪਹੁੰਚੇ ਹੋਏ ਸਨ ਹੁਣ ਸਾਰਾ ਦੀ ਜਾਗ ਚੁੱਕਿਆ ਹੈ ਹਾਲਾਂਕਿ ਇਹ ਅੰਦੋਲਨ ਪੰਜਾਬ ਵੀ ਸ਼ੁਰੂ ਹੋੲਿਅਾ ਜਿਸ ਤੋਂ ਬਾਅਦ ਵਾਧਾ ਹੋਇਆ ਜਦੋਂ ਹਰਿਆਣੇ ਵਾਲਿਆਂ ਨੂੰ ਇਨ੍ਹਾਂ ਗੱਲਾਂ ਬਾਰੇ ਪਤਾ ਲੱਗਿਆ ਤਾਂ ਉਹ ਵੀ ਹੌਲੀ ਹੌਲੀ ਜੁੜਨਾ ਸ਼ੁਰੂ ਹੋ ਗਏ ਜਿਸ ਤੋਂ ਬਾਅਦ ਹੁਣ ਰਾਜਸਥਾਨ ਦੇ ਵਿੱਚ ਵੀ ਪੰਚਾਇਤਾਂ ਹੋ ਰਹੀਆਂ ਹਨ ਜੇਕਰ ਰਾਜਸਥਾਨ ਵੀ ਕਿਸਾਨਾਂ ਦੇ ਨਾਲ ਆ ਕੇ ਖੜ੍ਹਾ ਹੋ ਜਾਂਦਾ ਹੈ ਤਾਂ ਫਿਰ ਸਰਕਾਰ ਨੂੰ ਬਹੁਤ ਜ਼ਿਆਦਾ ਔਖਾ ਹੋ ਜਾਣਾ ਹੈ ਫੇਰ ਸਰਕਾਰ ਕੁਝ ਨਹੀਂ ਕਰ ਸਕਦੀ

ਇਸ ਲਈ ਸਾਨੂੰ ਸਭ ਤੋਂ ਪਹਿਲਾਂ ਤਾਂ ਇਹ ਗੱਲ ਜਾਣ ਲੈਣੀ ਚਾਹੀਦੀ ਹੈ ਇਸ ਅੰਦੋਲਨ ਨੂੰ ਅਸੀਂ ਸ਼ਾਂਤਮਈ ਤਰੀਕੇ ਨਾਲ ਚਲਾਉਣਾ ਹੈ ਕਿਸੇ ਵੀ ਤਰ੍ਹਾਂ ਦੀ ਕੋਈ ਅਜਿਹੀ ਹਰਕਤ ਨਹੀਂ ਕਰਨੀ ਜਿਹਦੇ ਨਾਲ ਇਸ ਅੰਦੋਲਨ ਦੇ ਵਿੱਚ ਅਸ਼ਾਂਤੀ ਪੈਦਾ ਹੋਵੇ ਕਿਉਂਕਿ ਸਾਨੂੰ ਜੋਸ਼ ਦੇ ਨਾਲ ਹੋਸ਼ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਇਕੱਲਾ ਜੋਸ਼ ਹਮੇਸ਼ਾ ਨੁਕਸਾਨ ਕਰਦਾ ਹੈ ਇਸ ਲਈ ਸਾਨੂੰ ਹੋਸ਼ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਨੂੰ ਦਿਆਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਨਵੀਂ ਅਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਧੰਨਵਾਦ

Leave a Reply

Your email address will not be published. Required fields are marked *