ਦੋਸਤੋ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਕਿਸਾਨਾਂ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਕਿਸਾਨੀ ਅੰਦੋਲਨ ਵਿੱਚ ਬੈਠਿਆਂ ਨੂੰ ਇਸੇ ਦੌਰਾਨ ਕਿਸਾਨਾਂ ਦੀ ਸਪੋਰਟ ਕਰਨ ਦੇ ਲਈ ਇਕ ਵਿਅਕਤੀ ਪਹੁੰਚਦਾ ਹੈ ਉਸ ਵਿਅਕਤੀ ਦਾ ਕਹਿਣਾ ਹੈ ਕਿ ਅਸੀਂ ਕਿਸਾਨਾਂ ਦੀ ਸਪੋਰਟ ਖੁੱਲ੍ਹੇ ਤੌਰ ਤੇ ਕਰਾਂਗੇ ਇਸ ਵਿਅਕਤੀ ਦਾ ਇਹ ਕਹਿਣਾ ਹੈ ਕਿ ਮੈਂ ਤਾਂ ਆਪਣੇ ਨਾਲ ਲੈਟਰ ਪੈਡ ਵੀ ਚੱਕੀ ਫਿਰਦਾ ਹਾਂ ਬੱਸਾਂ ਨੂੰ ਤਾਂ ਇੱਕ ਗੱਲ ਸੋਚ ਕੇ ਇਹ ਹੈਰਾਨੀ ਹੁੰਦੀ ਹੈ ਕਿ
ਕਿਸਾਨਾਂ ਦੀ ਸਰਕਾਰ ਦੇ ਨਾਲ ਲਗਭਗ ਗਿਆਰਾਂ ਮੀਟਿੰਗਾਂ ਹੋ ਚੁੱਕੀਆਂ ਨੇ ਪਰ ਮੀਟਿੰਗਾਂ ਦੇ ਵਿੱਚ ਜਦੋਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਇਨ੍ਹਾਂ ਬਿੱਲਾਂ ਦੇ ਬਾਰੇ ਪੁੱਛਿਆ ਉਸ ਵੇਲੇ ਕੋਈ ਵੀ ਮੰ ਤ ਰੀ ਉਨ੍ਹਾਂ ਬਿਲਾਂ ਦੇ ਬਾਰੇ ਸਹੀ ਤਰੀਕੇ ਨਾਲ ਨਹੀਂ ਦੱਸ ਸਕਿਆ ਪਰ ਬਾਅਦ ਵਿੱਚ ਉਹੀ ਗੱਲ ਜਦੋਂ ਸੰਸਦ ਦੇ ਵਿਚ ਬੋਲੀ ਗਈ ਸਾਊਥੀ ਇਨ੍ਹਾਂ ਦੁਆਰਾ ਕਿਹਾ ਜਾਂਦਾ ਹੈ ਕਿ ਆਖਿਰ ਇਨ੍ਹਾਂ ਕਾ ਨੂੰ ਨਾਂ ਦੇ ਵਿਚ ਕਾਲਾ ਕੀ ਹੈ
ਇਸ ਵਿਅਕਤੀ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨੂੰ ਇਹ ਕਹਿਣਾ ਚਾਹੁੰਦੇ ਹਾਂ ਕਿ ਹੁਣ ਸਰਕਾਰ ਨੂੰ ਵੀ ਦੇਖ ਲੈਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਅੰਦੋਲਨ ਗੱਲਾਂ ਪੰਜਾਬ ਦਾ ਨਹੀਂ ਸਗੋਂ ਹੁਣ ਇਹ ਜਨ ਅੰਦੋਲਨ ਬਣ ਚੁੱਕਿਆ ਹੈ ਲੱਖਾਂ ਦੀ ਗਿਣਤੀ ਦੇ ਵਿਚ ਲੋਕ ਸੜਕਾਂ ਤੇ ਉਤਰੇ ਹੋਏ ਹਨ ਇਸ ਲਈ ਸਰਕਾਰ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਜਲਦੀ ਤੋਂ ਜਲਦੀ ਕੋਈ ਨਾ ਕੋਈ ਹੱਲ ਕੱਢਣਾ ਜ਼ਰੂਰੀ ਹੈ ਕਿਉਂਕਿ ਹਜ਼ਾਰਾਂ ਗਿਣਤੀ ਦੇ ਵਿੱਚ ਅੱਧੇ ਕਿਸਾਨ ਬੈਠੇ ਹਨ
ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨੋਟ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਤੁਹਾਨੂੰ ਇੱਕ ਹੋਰ ਕਿਸ ਤਰਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਵਰਗੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ
