ਬਲਬੀਰ ਸਿੰਘ ਰਾਜੇਵਾਲ ਨੇ ਦਿੱਤਾ ਅਜਿਹਾ ਭਾਸ਼ਣ ,ਕੈਪਟਨ ਨੂੰ ਰਾਜੇਵਾਲ ਨੇ ਸਿੱਧੀ ਹੀ ਸਾਫ਼ ਤੇ ਸਪੱਸ਼ਟ ਆਖੀ ਗੱਲ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਲਬੀਰ ਸਿੰਘ ਰਾਜੇਵਾਲ ਨੇ ਭਾਸ਼ਣ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਲਗਾਤਾਰ ਸਾਡੇ ਖਿਲਾਫ ਲਈ ਤਰ੍ਹਾਂ ਤਰ੍ਹਾਂ ਦੇ ਪੈਂਤੜੇ ਅਪਣਾ ਰਹੀ ਹੈ ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਲੋਕ ਅੰਦੋਲਨ ਦੇ ਵਿੱਚ ਸੇਵਾ ਕਰਨ ਦੇ ਲਈ ਆਉਂਦੇ ਸੀ ਜਾਬਰ ਸਬਜ਼ੀਆਂ ਜਾਂ ਫਿਰ ਕੁਝ ਵੀ ਕਿਸਾਨੀ ਅੰਦੋਲਨ ਦੇ ਵਿੱਚ ਆਪਣਾ ਯੋਗਦਾਨ ਦੇ ਰਹੇ ਸੀ ਉਨ੍ਹਾਂ ਦੇ ਘਰਾਂ ਵਿਚ ਨੋਟਿਸ ਜਾਣੇ ਸ਼ੁਰੂ ਹੋ ਚੁੱਕੇ ਹਨ ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਇਹ ਵੀ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਦਾ ਵੀ ਨੋਟਿਸ ਆਉਂਦਾ ਹੈ

ਤਾਂ ਤੁਹਾਨੂੰ ਪੁਲੀਸ ਦੇ ਅੱਗੇ ਪੇਸ਼ ਹੋਣ ਦੀ ਜ਼ਰੂਰਤ ਨਹੀਂ ਹੈ ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਇਹ ਵੀ ਕਿਹਾ ਕਿ ਮੈਂ ਕੈਪਟਨ ਸਰਕਾਰ ਨੂੰ ਵੀ ਬੇਨਤੀ ਕਰਦਾ ਹਾਂ ਕਿ ਤੁਸੀਂ ਹੁਣ ਕਿਸਾਨਾਂ ਦਾ ਪੂਰਾ ਸਾਥ ਦੇਵੋ ਉੱਪਰ ਉੱਪਰ ਵਾਲੀਆਂ ਗੱਲਾਂ ਨਾ ਕਰੋ ਅਤੇ ਪੰਜਾਬ ਪੁਲੀਸ ਦਿੱਲੀ ਪੁਲੀਸ ਵਾਲਿਆਂ ਦਾ ਸਹਿਯੋਗ ਨਾ ਦੇਣ ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਜੇਕਰ ਤੁਹਾਨੂੰ ਇਸ ਤਰ੍ਹਾਂ ਦਾ ਲੋਡ ਸੌਂਦਾ ਹੈ ਤਾਂ ਤੁਹਾਨੂੰ ਉੱਥੇ ਜਾਣ ਦੀ ਜ਼ਰੂਰਤ ਨਹੀਂ ਹੈ ਸਾਨੂੰ ਉਸਦੀ ਕਾਪੀ ਤੁਸੀਂ ਭੇਜ ਸਕਦੇ ਹੋ

ਹਾਂ ਪਰ ਜੇਕਰ ਪੁਲੀਸ ਤੁਹਾਡੇ ਘਰ ਪਹੁੰਚ ਜਾਂਦੀ ਹੈ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਨਾ ਜਾਓ ਅਤੇ ਸਾਰੇ ਪਿੰਡ ਨੂੰ ਇਕੱਠਾ ਕਰੋ ਅਤੇ ਉਨ੍ਹਾਂ ਨਾਲ ਜਾਣ ਦੀ ਕੋਈ ਜ਼ਰੂਰਤ ਨਹੀਂ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦਿਆਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹੱਥ ਨੂੰ ਦਿਆਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

Leave a Reply

Your email address will not be published. Required fields are marked *