ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਇਹ ਖਬਰ ਤੁਹਾਨੂੰ ਵੀ ਹੈਰਾਨ ਕਰ ਦੇਵੇਗੀ ਕਿਉਂਕਿ ਇਸ ਸਮਾਗਮ ਦੇ ਵਿਚ ਪੁਲਸ ਕਰਮਚਾਰੀਆਂ ਦੇ ਦੁਬਾਰਾ ਨੱ ਚਿ ਆ ਜਾ ਰਿਹਾ ਹੈ ਅਤੇ ਨੱਚਦੇ ਨੱਚਦੇ ਹੀ ਉਨ੍ਹਾਂ ਦੇ ਦੁਆਰਾ ਹਵਾਈ ਫਾ ਇ ਰ ਕਰ ਦਿੱਤੇ ਜਾਂਦੇ ਹਨ
ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਨ ਕਿ ਇਹ ਹਨ ਜ਼ਿਲ੍ਹਾ ਫ਼ਿਰੋਜ਼ਪੁਰ ਤਾਇਨਾਤ ਇੰਸਪੈਕਟਰ ਗੁਰਤੇਜ ਸਿੰਘ ਅਤੇ ਏਐਸਆਈ ਜਗਰੂਪ ਸਿੰਘ ਜਿਨ੍ਹਾਂ ਦੇ ਉੱਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ ਇਨ੍ਹਾਂ ਦੋਵਾਂ ਦੇ ਤੇ ਇਲਜ਼ਾਮ ਹਨ ਦੱਸ ਜਨਵਰੀ ਦੋ ਹਜਾਰ ਇੱਕੀ ਵਾਲੇ ਦਿਨ ਏਐਸਆਈ ਜਗਰੂਪ ਸਿੰਘ ਬੇਟੇ ਦਾ ਵਿਆਹ ਠੇਠਰ ਕਲਾਂ ਵਿੱਚ ਹੋਇਆ ਸੀ ਵਿਆਹ ਦੀ ਪਾਰਟੀ ਦੇ ਵਿੱਚ ਸਬ ਇੰਸਪੈਕਟਰ ਗੁਰਤੇਜ ਸਿੰਘ ਅਤੇ ਏਐਸਆਈ ਜਗਰੂਪ ਸਿੰਘ
ਸਹੂਲਤ ਦੇ ਨਾਲ ਹਵਾਈ ਫਾ ਇ ਰ ਕਰ ਰਹੇ ਹਨ ਮਾਮਲੇ ਦੀ ਪੂਰੀ ਜਾਣਕਾਰੀ ਡੀਐਸਪੀ ਸਤਨਾਮ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ ਇਨ੍ਹਾਂ ਦਾ ਦੌਰਾ ਦੱਸਿਆ ਜਾਂਦਾ ਹੈ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੈ ਜਿੱਥੇ ਇਹ ਵਿਆਹ ਸਮਾਗਮ ਦੇ ਵਿੱਚ ਫਾ ਇ ਰ ਕਰਦੇ ਹੋਏ ਦਿਖਾਈ ਦਿੰਦੇ ਹਨ ਜਿਸ ਤੋਂ ਬਾਅਦ ਇਨ੍ਹਾਂ ਦੇ ਤੇ ਕੇਸ ਰਜਿਸਟਰ ਕਰ ਦਿੱਤਾ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਾਹ ਦਿਓ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ
ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹਥ ਨਹੀ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰਾਂ ਨਾਲ ਸਾਂਝੀ ਕਰਨਾ ਬਿਲਕੁਲ ਨਾ ਭੁੱਲੋ ਨਵੀਆਂ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ਼ ਨੂੰ ਲਾਈਕ ਕਰੋ ਜੀ
