ਬੈਂਕਾਂ ਵਾਲੇ ਵੀ ਉਤਰ ਆਏ ਸੜਕਾਂ ਤੇ,ਇਨ੍ਹਾਂ ਦੀਆਂ ਗੱਲਾਂ ਸੁਣ ਤੁਸੀਂ ਵੀ ਰਹਿ ਜਾਓਗੇ ਹੈਰਾਨ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਆ ਕੇ ਇਸ ਵੇਲੇ ਦੀ ਸਾਡੇ ਕੋਲ ਸਭ ਤੋਂ ਵੱਡੀ ਖਬਰ ਆ ਰਹੀ ਹੈ ਜਿਵੇਂ ਕਿ ਦੋਸਤ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਇੱਕ ਪਾਸੇ ਤਾਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਬੈਂਕ ਦੇ ਕਈ ਵੱਡੇ ਕਰਮਚਾਰੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਬੈਂਕਾਂ ਨੂੰ ਪ੍ਰਾਈਵੇਟਾਈਜੇਸ਼ਨ ਨਹੀਂ ਕੀਤਾ ਜਾਣਾ ਚਾਹੀਦਾ ਹੈ

ਕਿਉਂਕਿ ਜੇਕਰ ਬੈਂਕਾਂ ਪ੍ਰਾਈਵੇਟ ਹੋਣਗੀਆਂ ਅਤੇ ਇਸ ਨਾਲ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ ਆਮ ਵਿਅਕਤੀ ਨੂੰ ਵੀ ਅਤੇ ਇਸ ਦੇ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਹਾਨੀਆਂ ਦੇਖਣ ਨੂੰ ਮਿਲ ਸਕਦੀਆਂ ਹਨ ਲੋਕ ਤਾਂ ਪਹਿਲਾਂ ਹੀ ਬਹੁਤ ਜ਼ਿਆਦਾ ਦੁਖੀ ਹਨ ਕਿਉਂਕਿ ਯੈੱਸ ਬੈਂਕ ਨੇ ਕਈ ਲੋਕਾਂ ਦੇ ਪੈਸੇ ਅਜੇ ਤੱਕ ਨਹੀਂ ਦਿੱਤੇ ਕਿਉਂਕਿ ਹੁਣ ਲੋਕ ਉਨ੍ਹਾਂ ਪੈਸਿਆਂ ਨੂੰ ਲੈਣ ਦੇ ਲਈ ਸੜਕਾਂ ਤੇ ਠੋਕਰਾਂ ਖਾ ਰਹੇ ਹਨ ਪਬਲਿਕ ਸੈਕਟਰ ਬੈਂਕ ਤੇ ਪਬਲਿਕ ਸੈਕਟਰ ਅਦਾਰੇ ਬਹੁਤ ਜ਼ਿਆਦਾ ਜ਼ਰੂਰੀ ਹਨ ਕਿਉਂਕਿ ਇਸ ਨਾਲ ਲੋਕਾਂ ਨੂੰ ਨੌਕਰੀਆਂ ਵੀ ਮਿਲਦੀਆਂ ਹਨ ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਬੈਂਕਿੰਗ ਸਿਸਟਮ ਪ੍ਰਾਈਵੇਟਾਈਜੇਸ਼ਨ ਹੋਵੇਗਾ

ਤਾਂ ਆਮ ਆਦਮੀ ਜਿਹੜਾ ਕਿ ਬੈਂਕਾਂ ਦੇ ਨਾਲ ਜੁਡ਼ਿਆ ਹੋਇਆ ਹੈ ਕਿਉਂਕਿ ਇਸ ਨਾਲ ਕਿੰਨੇ ਕਿ ਅਜਿਹੇ ਲੋਕ ਹਨ ਜਿਹੜੇ ਪ੍ਰਾਈਵੇਟ ਬੈਂਕਾਂ ਜਾਂ ਫਿਰ ਫ਼ੌਰਨ ਬੈਂਕਾਂ ਦੇ ਵਿੱਚ ਖਾਤਾ ਖੁਲ੍ਹਵਾ ਸਕਣਗੇ ਕਿਉਂਕਿ ਬਹੁਤ ਸਾਰੀਆਂ ਟਰਮ ਤੇ ਕੰਡੀਸ਼ਨਾਂ ਹੁੰਦੀਆਂ ਹਨ ਕੀ ਤੁਸੀਂ ਖਾਤੇ ਦੇ ਵਿੱਚ ਦੱਸ ਹਜ਼ਾਰ ਰੁਪਏ ਰੱਖਣਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦਿਆਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

Leave a Reply

Your email address will not be published. Required fields are marked *