ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਦੁਕਾਨ ਲੋਕਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ ਉੱਥੇ ਹੀ ਹੁਣ ਕਾਂਗਰਸ ਨੇ ਵੀ ਮਹਿੰਗਾਈ ਨੂੰ ਮੁੱਦਾ ਬਣਾ ਲਿਆ ਹੈ ਅੱਜ ਫਿਰੋਜ਼ਪੁਰ ਚ ਕਾਂਗਰਸ ਨਵੇਂ ਚੁਣੇ ਗਏ ਤੇਤੀ ਕੌਂਸਲਰਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ ਇਨ੍ਹਾਂ ਲੋਕਾਂ ਨੇ ਆਪਣੇ ਹੱਥਾਂ ਦੇ ਵਿਚ ਮਹਿੰਗਾਈ ਦੇ ਬੋਰਡ ਵਾਲੀ ਤਖ਼ਤੀਅਾਂ ਫਡ਼ੀਅਾਂ ਹੋੲੀਅਾਂ ਹਨ ਇਸੇ ਦੌਰਾਨ ਘੋੜਾ ਗੱਡੀ ਦੇ ਉੱਤੇ ਗੈਸ ਸਿਲੰਡਰ ਅਤੇ ਮੋਟਰ ਸੈਕਲ ਰੱਖਿਆ ਹੋਇਆ ਹੈ
ਅਤੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ ਕਾਂਗਰਸੀ ਕੌਂਸਲਰਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ ਉਸ ਨਾਲ ਆਮ ਆਦਮੀ ਦਾ ਜਿਊਣਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਚੁੱਕਿਆ ਹੈ ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਵੱਡੇ ਘਰਾਣਿਆਂ ਦੀਆਂ ਝੋਲੀਆਂ ਭਰਨ ਵਿੱਚ ਲੱਗੀ ਹੋਈ ਹੈ ਉਨ੍ਹਾਂ ਨੇ ਸਰਕਾਰ ਨੂੰ ਤੁਰੰਤ ਵਧੀਆਂ ਹੋਈਆਂ ਕੀਮਤਾਂ ਨੂੰ ਗਰਾਊਂਡ ਦੀ ਗੱਲ ਕੀਤੀ ਇਥੇ ਆਏ ਲੋਕਾਂ ਦਾ ਕਹਿਣਾ ਹੈ
ਕਿ ਸਾਡੇ ਦੇਸ਼ ਦੀ ਜੀਡੀਪੀ ਵੀ ਬਹੁਤ ਜ਼ਿਆਦਾ ਗਿਰ ਚੁੱਕੀ ਹੈ ਕਿਉਂਕਿ ਸਾਡੇ ਦੇਸ਼ ਦੇ ਵਿਚ ਇਹ ਚੱਲ ਕੀ ਰਿਹਾ ਹੈ ਲਗਾਤਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਵਧ ਚੁੱਕੀਆਂ ਹਨ ਇਸਦੇ ਨਾਲ ਹੀ ਮਹਿੰਗਾਈ ਵੀ ਲਗਾਤਾਰ ਵਧਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ
ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਐੱਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਲ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੀ ਵਿਚਾਰ ਸਾਡੇ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ
