ਇਸ ਕਿਸਾਨ ਦੇ ਜੋਸ਼ ਨੂੰ ਦੇਖ ਕੇ ਮੋਦੀ ਸਰਕਾਰ ਦੇ ਉੱਡੇ ਹੋਸ਼

Uncategorized

ਦੋਸਤੋ ਜਿਵੇਂ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਅਜੇ ਤਕ ਸਾਡੇ ਦੇਸ਼ ਦੇ ਕਿਸਾਨ ਏਨੀ ਜ਼ਿਆਦਾ ਠੰਢ ਦੇ ਵਿੱਚ ਦਿੱਲੀ ਦੀਆਂ ਸੜਕਾਂ ਉਤੇ ਬੈਠੇ ਹਨ ਕਿਉਂਕਿ ਅਜੇ ਤਕ ਮੋਦੀ ਸਰਕਾਰ ਆਪਣੇ ਫ਼ੈਸਲੇ ਨੂੰ ਵਾਪਸ ਲੈਣ ਦੇ ਲਈ ਨਹੀਂ ਮੰਨ ਰਹੀ ਅਤੇ ਕਿਸਾਨਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਧੱ ਕਾ ਕਰ ਰਹੀ ਹੈ ।

ਪਰ ਕਿਸਾਨਾਂ ਦੇ ਹੌਸਲੇ ਨੂੰ ਦੇਖ ਕੇ ਏਦਾਂ ਲੱਗਦਾ ਹੈ ਕਿ ਮੋਦੀ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਹੀ ਪਵੇਗਾ ਬਿਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਏ ਕਿਸਾਨ ਧਰਨੇ ਤੋਂ ਉੱਠਣ ਵਾਲੇ ਨਹੀਂ ਹਨ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਹੋਰ ਵੀ ਵੱਡੀ ਤਾਦਾਦ ਦੇ ਵਿਚ ਹੁਣ ਪਿੰਡਾਂ ਦੇ ਵਿੱਚੋਂ ਕਿਸਾਨ ਦਿੱਲੀ ਦੇ ਵਿਚ ਜਾ ਰਹੇ ਹਨ ।ਦਿੱਲੀ ਵਿੱਚ ਧਰਨੇ ਤੇ ਜਾ ਰਹੇ ਕਿਸਾਨ ਨਾਲ ਪੱਤਰਕਾਰ ਨੇ ਗੱਲਬਾਤ ਕੀਤੀ ਅਤੇ ਗੱਲਬਾਤ ਦੇ ਦੌਰਾਨ ਕਿਸਾਨ ਨੇ ਦੱਸਿਆ ਕਿ ਹੁਣ ਉਹ ਦਿੱਲੀ ਜਿੱਤ ਕੇ ਹੀ ਵਾਪਸ ਮੁੜਨਗੇ ਕਿਉਂਕਿ ਮੋਦੀ ਸਰਕਾਰ ਕੋਲ ਹੁਣ ਇਸ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ

ਅਤੇ ਉਸ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ ਜੇਕਰ ਮੋਦੀ ਸਰਕਾਰ ਏਦਾਂ ਨਹੀਂ ਕਰਦੀ ਤਾਂ ਕਿਸਾਨ ਦਿੱਲੀ ਦੀਆਂ ਸੜਕਾਂ ਉੱਤੇ ਹੀ ਬੈਠੇ ਰਹਿਣਗੇ। ਦੋਸਤੋ ਕਿਸਾਨਾਂ ਦੇ ਵਿੱਚ ਹੋਣਾ ਇਨ੍ਹਾਂ ਜ਼ਿਆਦਾ ਜੋਸ਼ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਮੰਨਣਗੇ ।ਦੇਖਣ ਵਾਲੀ ਗੱਲ ਹੋਵੇਗੀ ਕਿ ਮੋਦੀ ਕਿਸਾਨਾਂ ਦੇ ਹੱਕ ਵਿੱਚ ਫ਼ੈਸਲਾ ਲੈਂਦਾ ਹੈ ਜਾਂ ਨਹੀਂ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੀ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ।

Leave a Reply

Your email address will not be published. Required fields are marked *