ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਦੇ ਹੀ ਖੇਤੀ ਬਿਲਾਂ ਦੇ ਖ਼ਿਲਾਫ਼ ਪੰਜਾਬ ਅਤੇ ਪੂਰੇ ਭਾਰਤ ਦੇ ਕਿਸਾਨ ਦਿੱਲੀ ਵਿਚ ਲਗਾਤਾਰ ਡਟੇ ਹੋਏ ਹਨ।ਉਨ੍ਹਾਂ ਨੂੰ ਦਿੱਲੀ ਵਿੱਚ ਬੈਠਿਆਂ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।
ਪਰ ਕੇਂਦਰ ਸਰਕਾਰ ਨਾਲ ਤਮਾਮ ਮੀਟਿੰਗਾਂ ਉਨ੍ਹਾਂ ਦੀਅਾਂ ਬੇਸਿੱਟਾ ਰਹੀਆਂ। ਹੁਣ ਅਗਲੀ ਮੀਟਿੰਗ ਪੰਦਰਾਂ ਜਨਵਰੀ ਦੀ ਹੈ ਜਿਸ ਤੋਂ ਵੀ ਕੋਈ ਜ਼ਿਆਦਾ ਆਸਾਂ ਨਹੀਂ ਲਗਾਈਆਂ ਜਾ ਸਕਦੀਆਂ। ਕਿਉਂ ਕੀ ਸਰਕਾਰ ਦਾ ਰਵੱਈਆ ਅਜੇ ਵੀ ਪਹਿਲੇ ਦਿਨ ਵਾਲਾ ਹੀ ਹੈ ਹਰ ਮੀਟਿੰਗ ਦੇ ਅੰਤ ਵਿੱਚ ਸਰਕਾਰ ਕਾ ਨੂੰ ਨ ਰੱਦ ਕਰਨ ਤੋਂ ਇਨਕਾਰ ਕਰ ਦਿੰਦੀ ਹੈ।
ਜਿਸ ਦੇ ਚੱਲਦਿਆਂ ਕਿਸਾਨਾਂ ਨੇ 27 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਣ ਦਾ ਸੱਦਾ ਦਿੱਤਾ ਸੀ।ਕਿਸਾਨਾਂ ਦੇ ਇਸ ਸੱਦੇ ਦੇ ਨਾਲ ਕੇਂਦਰ ਸਰਕਾਰ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹੋਣਗੀਆਂ। ਜਿਸ ਦੇ ਚੱਲਦੇ ਵੱਡੇ ਵੱਡੇ ਬੈਰੀਗੇਟ ਕਿਸਾਨਾਂ ਦੇ ਰਸਤਿਆਂ ਵਿੱਚ ਲਗਾਏ ਜਾਣਗੇ।ਇਨ੍ਹਾਂ ਬੈਰੀਕੇਡਾਂ ਨੂੰ ਧੋਣ ਦੇ ਲਈ ਕਿਸਾਨਾਂ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਪਰ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਸਾਨਾਂ ਨੇ ਖ਼ਾਸ ਤੌਰ ਤੇ ਅਜਿਹੇ ਟਰੈਕਟਰ ਤਿਆਰ ਕੀਤੇ ਹਨ
ਜੋ ਇਨ੍ਹਾਂ ਬੈਰੀਕੇਡਾਂ ਨੂੰ ਹਟਾਉਣ ਦੇ ਲਈ ਵਰਤੇ ਜਾਣਗੇ।ਹੁਣ ਕਿਸਾਨਾਂ ਨੂੰ ਦਿੱਲੀ ਦੀਆਂ ਸੜਕਾਂ ਪਰ ਮਾਰਚ ਕਰਨ ਤੋਂ ਕੋਈ ਨਹੀਂ ਰੋਕ ਸਕੇਗਾ। ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਜ਼ਰੂਰ ਕਰੋ ਧੰਨਵਾਦ।