ਮਿਲੀ ਜਾਣਕਾਰੀ ਮੁਤਾਬਕ ਕਿਸਾਨੀ ਅੰਦੋਲਨ ਨਾਲ ਸਬੰਧਤ ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੇ ਸਾਹਮਣੇ ਆ ਰਹੀ ਹੈ।ਜਿੱਥੇ ਬੀ ਜੇ ਪੀ ਦੇ ਲੀਡਰਾਂ ਅਤੇ ਵਰਕਰਾਂ ਵੱਲੋਂ ਰਵਨੀਤ ਬਿੱਟੂ ਲੋਕ ਲੁਧਿਆਣਾ ਦੇ ਸਾਂਸਦ ਹਨ ਦੇ ਵਿਰੋਧ ਵਿਚ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰਨਾ ਸੀ।
ਇਸ ਦੇ ਚੱਲਦਿਆਂ ਹੀ ਉੱਥੇ ਮਾਹੌਲ ਇੰਨਾ ਖ਼ਰਾਬ ਹੋ ਗਿਆ ਕਿ ਪੁਲੀਸ ਨੂੰ ਕਾਰਵਾਈ ਕਰਨੀ ਪਈ। ਦਰਅਸਲ ਇਸ ਮੌਕੇ ਬੀਜੇਪੀ ਦੇ ਵਰਕਰ ਉਥੇ ਰਵਨੀਤ ਬਿੱਟੂ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਅਤੇ ਦਫਤਰ ਦੇ ਅੰਦਰ ਘੁਸਣ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ।
ਇਸੇ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ। ਇਸ ਝੜਪ ਵਿਚ ਪੁਲੀਸ ਨੇ ਬੀਜੇਪੀ ਤੇ ਵਰਕਰਾਂ ਉੱਪਰ ਲਾਠੀਆਂ ਵੀ ਚਲਾਈਆਂ ਪਤੀ ਉਨ੍ਹਾਂ ਨੂੰ ਚੁੱਕ ਕੇ ਜੀਪਾਂ ਵਿੱਚ ਸਿੱਖ ਲਿਆ।ਹੁਣ ਇਸ ਸਭ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਪਰ ਬਹੁਤ ਜਿਆਦਾ ਵਾਇਰਲ ਜ਼ਰੂਰੀ ਹਨ।ਅਤੇ ਲੋਕ ਕੁਮੈਂਟ ਕਰ ਕੇ ਲਿਖਦੇ ਹਨ ਕਿ ਇਨ੍ਹਾਂ ਨਾਲ ਚੰਗਾ ਹੋਇਆ।ਕਿਉਂਕਿ ਇਹ ਬਿਨਾਂ ਕੰਮ ਤੋਂ ਇੱਥੇ ਮਾਹੌਲ ਖ਼ਰਾਬ ਕਰਨ ਪਹੁੰਚੇ ਸਨ
ਇਕ ਪਾਸੇ ਤਾਂ ਇਹ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਦੇ ਹਨ।ਦੂਜੇ ਪਾਸੇ ਛੋਟੀਆਂ ਛੋਟੀਆਂ ਗੱਲਾਂ ਉੱਪਰ ਕਮਿਸ਼ਨਰ ਦੇ ਦਫ਼ਤਰ ਅੰਦਰ ਘੁਸਣ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ। ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ
ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦਿੱਲੀ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰ ਲਵੋ ਧੰਨਵਾਦ।