ਗੁੱਸੇ ਵਿਚ ਕਿਸਾਨ ਆਗੂ ਮੋਦੀ ਬਾਰੇ ਬੋਲ ਗਿਆ ਕੁਝ ਅਜਿਹਾ,ਵੇਖੋ ਪੂਰੀ ਖ਼ਬਰ

Uncategorized

ਜਿਵੇਂ ਤੁਸੀਂ ਜਾਣਦੇ ਹੀ ਹੋ ਕਿ ਦਿੱਲੀ ਵਿੱਚ ਕਿਸਾਨ ਆਪਣੇ ਹੱਕ ਲੈਣ ਦੇ ਲਈ ਡਟੇ ਹੋਏ ਹਨ।ਪਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਉਹ ਲਗਾਤਾਰ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ ਪਰ ਕਿਸੇ ਵੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਆ ਰਿਹਾ।

ਹੁਣ ਤਕ ਕਿਸਾਨਾਂ ਦੀਆਂ ਕੇਵਲ ਦੋ ਮਾਮੂਲੀ ਮੰਗਾਂ ਨਹੀਂ ਮੰਨੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਰੋਹ ਵਧਦਾ ਜਾ ਰਿਹਾ ਹੈ। ਕਿਸਾਨ ਆਗੂ ਨੇ ਇਸੇ ਦੇ ਚੱਲਦਿਆਂ ਸਟੇਜ ਤੋਂ ਭੁੱਲ ਕੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਇਹ ਕਾ ਨੂੰ ਨ ਤਾਂ ਰੱਦ ਕਰਵਾ ਕੇ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੋਦੀ ਤੋਂ ਅਸੀਂ ਕਾਨੂੰਨ ਰੱਦ ਕਰਵਾਉਣ ਦੇ ਨਾਲ ਨਾਲ ਖਾਧੇ ਹੋਏ ਲੂਣ ਦਾ ਵੀ ਹੱਕ ਲੈਣਾ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਇੰਦਰਾ ਗਾਂਧੀ ਨੇ ਐਮਰਜੈਂਸੀ ਲਾਈ ਸੀ ਤਾਂ ਵਿ ਰੋ ਧੀ ਪਾਰਟੀਆਂ ਦੇ ਸਾਰੇ ਨੇਤਾਵਾਂ ਨੂੰ ਚੁੱਕ ਕੇ ਜੇਲ੍ਹਾਂ ਵਿੱਚ ਸੁੱਟ ਦਿੱਤਾ। ਉਦੋਂ ਨਰਿੰਦਰ ਮੋਦੀ ਨੇ ਪੰਜਾਬ ਦੇ ਗੁਰਦੁਆਰਿਆਂ ਵਿਚ ਸਿੱਖ ਭੇਸ ਅਪਣਾ ਕੇ ਪੰਜਾਬ ਅਤੇ ਪੰਜਾਬੀਆਂ ਦਾ ਲੂਣ ਖਾਧਾ ਸੀ।

ਇਸ ਲਈ ਮੋਦੀ ਤੋਂ ਅਸੀਂ ਇਸ ਦਾ ਵੀ ਹਿਸਾਬ ਲੈਣਾ ਹੈ।ਹੁਣ ਜਦੋਂ ਸੱਤਾ ਇਸ ਦੇ ਹੱਥ ਵਿੱਚ ਹੈ ਇਹ ਪੰਜਾਬੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰ ਰਿਹਾ ਹੈ। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ ਜੇਕਰ ਇਹ ਕਾਨੂੰਨ ਛੱਬੀ ਤਰੀਕ ਤੱਕ ਰੱਦ ਨਹੀਂ ਕੀਤੇ ਜਾਂਦੇ। ਤਾਂ ਉਹ ਦਿੱਲੀ ਦੀਆਂ ਸੜਕਾਂ ਉਪਰ ਟਰੈਕਟਰ ਮਾਰਚ ਲਈ ਤਿਆਰ ਰਹਿਣ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ।

Leave a Reply

Your email address will not be published. Required fields are marked *