ਸੋਹਨੀਆ ਮਾਨ ਨੇ ਬੱਬੂ ਮਾਨ ਦੇ ਬਾਰੇ ਕਹੀਆਂ ਕੁਝ ਜਿਹੀਆਂ ਗੱਲਾਂ ਜਿਸ ਨੇ ਉਡਾ ਦਿੱਤੇ ਸਭ ਦੇ ਹੋਸ਼

Uncategorized

ਦੋਸਤੋ ਸਾਡੇ ਦੇਸ਼ ਦੇ ਕਿਸਾਨਾਂ ਵਿੱਚ ਹੁਣ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਗੁੱਸਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਕਿਉਂਕਿ ਹੁਣ ਇੰਨੀ ਠੰਢ ਦੇ ਵਿੱਚ ਕਿਸਾਨ ਦਿੱਲੀ ਦੇ ਵਿੱਚ ਧਰਨੇ ਤੇ ਬੈਠੇ ਹੋਏ ਹਨ ਅਤੇ ਅਜੇ ਤਕ ਮੋਦੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ।ਇਸ ਦੌਰਾਨ ਸਾਡੇ ਦੇਸ਼ ਦੇ ਮਸ਼ਹੂਰ ਕਲਾਕਾਰਾਂ ਨੇ ਵੀ ਕਿਸਾਨਾਂ ਦਾ ਬਹੁਤ ਜ਼ਿਆਦਾ ਸਹਿਯੋਗ ਦਿੱਤਾ ਅਤੇ ਉਨ੍ਹਾਂ ਦੇ ਨਾਲ ਦਿੱਲੀ ਦੇ ਵਿੱਚ ਧਰਨੇ ਤੇ ਯੋਗਦਾਨ ਪਾਇਆ ।

ਇਸ ਦੌਰਾਨ ਸਾਡੇ ਸਾਹਮਣੇ ਇੱਕ ਬਹੁਤ ਹੀ ਵੱਡੀ ਖ਼ਬਰ ਆਈ ਹੈ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸੋਨੀਆ ਮਾਨ ਨੇ ਸਟੇਜ ਤੇ ਖੜ੍ਹੇ ਹੋ ਕੇ ਭਾਸ਼ਣ ਦਿੱਤਾ ।ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੇ ਨਾਲ ਮੋਦੀ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਅਤੇ ਅਡਾਨੀ ਅੰਬਾਨੀ ਦਾ ਸਾਥ ਦੇ ਰਹੀ ਹੈ ਤਾਂ ਜੋ ਉਨ੍ਹਾਂ ਪੂੰਜੀਪਤੀਆਂ ਨੂੰ ਹੋਰ ਵੀ ਜ਼ਿਆਦਾ ਅਮੀਰ ਬਣਾਇਆ ਜਾ ਸਕੇ ਪਰ ਕੇਂਦਰ ਸਰਕਾਰ ਗ਼ਰੀਬ ਕਿਸਾਨਾਂ ਦੇ ਬਾਰੇ ਕੁਝ ਵੀ ਨਹੀਂ ਸੋਚ ਰਹੀ ।

ਅਡਾਨੀ ਤੇ ਅੰਬਾਨੀ ਨੇ ਮਿਲ ਕੇ ਇਕ ਬਹੁਤ ਹੀ ਵੱਡੀ ਸੰਧੀ ਕੀਤੀ ਸੀ ਜਿਸਦੇ ਨਾਲ ਉਹ ਹੋਰ ਵੀ ਜ਼ਿਆਦਾ ਅਮੀਰ ਹੋ ਜਾਣ । ਪਰ ਉਸ ਸੰਧੀ ਦਾ ਨੁਕਸਾਨ ਅੱਜ ਕਿਸਾਨਾਂ ਨੂੰ ਦੇਖਣ ਨੂੰ ਮਿਲ ਰਿਹਾ ਹੈ ।ਸੋਨੀਆ ਮਾਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਕਿਸਾਨ ਦਿੱਲੀ ਦੇ ਵਿੱਚ ਹੀ ਬੈਠੇ ਰਹਿਣਗੇ ਅਤੇ ਉਦੋਂ ਤੱਕ ਦਿੱਲੀ ਧਰਨੇ ਤੋਂ ਨਹੀਂ ਹਿੱਲਣਗੇ ।ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਧੰਨਵਾਦ ।

Leave a Reply

Your email address will not be published. Required fields are marked *