ਹਰਿਆਣੇ ਦੀਆਂ ਬਜ਼ੁਰਗ ਮਾਵਾਂ ਨੇ ਸੁਣਾਈਆਂ ਮੋਦੀ ਨੂੰ ਖਰੀਆਂ ਖਰੀਆਂ

Uncategorized

ਜਿਵੇਂ ਤੁਸੀਂ ਜਾਣਦੇ ਹੋ ਕਿ ਦਿੱਲੀ ਵਿੱਚ ਕਿਸਾਨ ਆਪਣੇ ਹੱਕਾਂ ਲਈ ਸੰ ਘ ਰ ਸ਼ ਲੜ ਰਹੇ ਹਨ। ਪਰ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ। ਹੁਣ ਤਕ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਦਖ਼ਲ ਦਿੱਤੀ ਅਤੇ ਇਨ੍ਹਾਂ ਕਾਨੂੰਨਾਂ ਨੂੰ ਹੋਲਡ ਕਰਨ ਲਈ ਕਿਹਾ। ਪਰ ਕਿਸਾਨਾਂ ਦਾ ਮੰਨਣਾ ਹੈ ਕਿ ਹੋਲਡ ਕਰਨਾ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੈ ਜਿਸ ਦੇ ਚਲਦੇ ਕਿਸਾਨ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਰਹੇ ਹਨ। ਕਿਸਾਨਾਂ ਦੇ ਇਸ ਅੰਦੋਲਨ ਦੇ ਨਾਂ ਨਾਲ ਮੋਦੀ ਸਰਕਾਰ ਵੀ ਆਪਣੇ ਗੋਦੀ ਮੀਡੀਏ ਰਾਹੀਂ ਗਲਤ ਪ੍ਰਾਪੇਗੰਡਾ ਫੈਲਾਅ ਰਿਹਾ ਹੈ ਅਤੇ ਕਿਸਾਨਾਂ ਬਾਰੇ ਲੋਕਾਂ ਵਿੱਚ ਗਲਤ ਧਾਰਨਾਵਾਂ ਪੈਦਾ ਕਰ ਰਿਹਾ ਹੈ।

ਜਿਸ ਦੇ ਚੱਲਦੇ ਲੋਕ ਹੁਣ ਨੈਸ਼ਨਲ ਮੀਡੀਆ ਨੂੰ ਇੰਟਰਵਿਊ ਤੱਕ ਨਹੀਂ ਰਹਿੰਦੇ। ਇਸੇ ਤਰ੍ਹਾਂ ਪਹਿਲਾਂ ਹਰਿਆਣਾ ਦੀਆਂ ਬਜ਼ੁਰਗ ਮਾਵਾਂ ਇੰਟਰਵਿਊ ਦੇਣ ਤੋਂ ਚੱਲ ਰਹੀਆਂ ਸਨ ਪਰ ਬਾਅਦ ਵਿੱਚ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਗੋਦੀ ਮੀਡੀਆ ਨਹੀਂ ਹੈ ਤਾਂ ਇਨ੍ਹਾਂ ਨੇ ਮੋਦੀ ਸਰਕਾਰ ਅਤੇ ਗੋਦੀ ਮੀਡੀਆ ਦੀ ਜੰਮ ਕੇ ਧੁਨਾਈ ਕੀਤੀ। ਇਨ੍ਹਾਂ ਬਜ਼ੁਰਗ ਮਹਿਲਾਵਾਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਕੁੱਝ ਵੀ ਕਹੇ ਪਰ ਕਿਸਾਨ ਆਪਣੇ ਹੱਕ ਲੈ ਕੇ ਇੱਥੋਂ ਜਾਣਗੇ ਉਹ ਇਥੇ ਆਪਣੇ ਦਮ ਤੇ ਆਏ ਹਨ ਅਤੇ ਹੱਕ ਲੈ ਕੇ ਉੱਠਣਗੇ। ਸਰਕਾਰ ਨੇ ਕਿਸਾਨਾਂ ਨੂੰ ਜੋ ਇੰਨੀ ਠੰਢ ਵਿੱਚ ਸੜਕ ਉਪਰ ਰਹਿਣ ਲਈ ਮਜਬੂਰ ਕੀਤਾ ਹੈ ਇਸ ਤੋਂ ਜ਼ਿਆਦਾ ਹੋ ਹੋਰ ਕੁਝ ਨਹੀਂ ਕਰ ਸਕਦੀ। ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੀ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤਕ ਲਈ ਧੰਨਵਾਦ।

Leave a Reply

Your email address will not be published. Required fields are marked *