ਟਰੰਪ ਖ਼ਿਲਾਫ਼ ਪਾਸ ਹੋਇਆ ਮਹਾਂਦੋਸ਼ ਦਾ ਮਤਾ,ਮਿਲੀ ਸਖਤ ਸਜ਼ਾ

Uncategorized

ਮਿਲੀ ਜਾਣਕਾਰੀ ਮੁਤਾਬਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ ਅਮਰੀਕਾ ਤੁਮਾਰੀ ਹੈ ਜਿਥੇ ਅਮਰੀਕਾ ਦੇ ਪ੍ਰੈਜ਼ੀਡੈਂਟ ਡੋਨਾਲਡ ਟਰੰਪ ਨੂੰ ਦੂਜੀ ਵਾਰ ਮਹਾਂਦੋਸ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੋਨਾਲਡ ਟਰੰਪ ਆਪਣੇ ਪੂਰੇ ਸੈਸ਼ਨ ਇਸ ਦੌਰਾਨ ਕਿਸੇ ਨਾ ਕਿਸੇ ਵਿਵਾਦ ਵਿੱਚ ਫਸੇ ਰਹੇ ਹਨ ।ਉਨ੍ਹਾਂ ਨਾਲ ਹਰ ਦੂਜੇ ਦਿਨ ਕੋਈ ਨਾ ਕੋਈ ਵਿਵਾਦ ਜੁਡ਼ਦਾ ਹੀ ਰਹਿੰਦਾ ਸੀ।

ਹੁਣ ਉਨ੍ਹਾਂ ਦਾ ਸੈਸ਼ਨ ਕਾਲ ਖਤਮ ਹੋਣ ਜਾ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਮਹਾਂਦੋਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਜੇਕਰ ਅਜਿਹਾ ਹੁੰਦਾ ਤਾਂ ਡੋਨਾਲਡ ਟਰੰਪ ਅਮਰੀਕਾ ਦੇ ਤੁਹਾਨੂੰ ਦੱਸ ਦਈਏ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿੱਚ ਪਹਿਲੇ ਰਾਸ਼ਟਰਪਤੀ ਹੋਣਗੇ ਜਿਨ੍ਹਾਂ ਨੂੰ ਦੋ ਵਾਰ ਮਹਾਦੋਸ਼ ਦਾ ਸਾਹਮਣਾ ਕਰਨਾ ਪਿਆ।

ਮਹਾਂਦੋਸ਼ ਦਾ ਇਹ ਮਤਾ ਅਮਰੀਕਾ ਦੀ ਡੋਰ ਹਾਊਸ ਵਿਚ ਪਾਸ ਕਰ ਦਿੱਤਾ ਗਿਆ ਹੈ ਅਤੇ ਜਦੋਂ ਸੈਨੇਟ ਤਾਂ ਸੈਸ਼ਨ ਕਾਲ ਸ਼ੁਰੂ ਹੋਵੇਗਾ ਤਾਂ ਇਸ ਨੂੰ ਬਹੁਮਤ ਨਾਲ ਪਾਸ ਕਰ ਦਿੱਤਾ ਜਾਵੇਗਾ।ਅਜਿਹਾ ਹੋਣ ਤੇ ਡੋਨਾਲਡ ਟਰੰਪ ਨੂੰ ਸਾਬਕਾ ਰਾਸ਼ਟਰਪਤੀ ਵਜੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਖੋਹ ਲਈਆਂ ਜਾਣਗੀਆ।

ਜਿਵੇਂ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਨੂੰ ਹਰ ਸਾਲ ਦੋ ਲੱਖ ਡਾਲਰ ਪੈਨਸ਼ਨ ਮਿਲਦੀ ਹੈ ਅਤੇ ਇਕ ਮਿਲੀਅਨ ਟ੍ਰੈਵਲ ਭੱਤੇ ਦੇ ਤੌਰ ਤੇ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰਪਤੀ ਨੂੰ ਅਗਲੇ ਦਸ ਸਾਲ ਦੇ ਲਈ ਸਕਿਓਰਿਟੀ ਵੀ ਦਿੱਤੀ ਜਾਂਦੀ ਹੈ ਜੋ ਡੋਨਾਲਡ ਟਰੰਪ ਨੂੰ ਨਹੀਂ ਮਿਲੇਗੀ।ਤੁਹਾਡੇ ਇਸ ਘਟਨਾਕ੍ਰਮ ਉਪਰ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਧੰਨਵਾਦ ।

Leave a Reply

Your email address will not be published. Required fields are marked *