ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਮੋਦੀ ਨੂੰ ਦਿੱਤੀ ਸਿੱਧੀ ਧਮਕੀ

Uncategorized

ਜਿਵੇਂ ਤੁਸੀਂ ਜਾਣਦੇ ਹੀ ਹੋ ਕਿ ਦਿੱਲੀ ਵਿੱਚ ਕਿਸਾਨ ਆਪਣੇ ਹੱਕਾਂ ਦੇ ਲਈ ਪ੍ਰੋਟੈਸਟ ਕਰ ਰਹੇ ਹਨ। ਇਨ੍ਹਾਂ ਪਰੋਟੈਸਟਾਂ ਦੇ ਵਿਚ ਭਾਰਤ ਦੇ ਹਰ ਵਰਗ ਨੇ ਕਿਸਾਨਾਂ ਦਾ ਸਾਥ ਦਿੱਤਾ ਹੈ। ਲੋਕਾਂ ਤੋਂ ਇਲਾਵਾ ਪੰਜਾਬ ਦੇ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤੇ ਕਲਾਕਾਰਾਂ ਨੇ ਵੀ ਦਿੱਲੀ ਪਹੁੰਚ ਕੇ ਕਿਸਾਨਾਂ ਨੂੰ ਸਮਰਥਨ ਦਿੱਤਾ ਹੈ। ਇਸ ਦੇ ਚੱਲਦੇ ਪੰਜਾਬ ਦੇ ਮਸ਼ਹੂਰ ਗਾਇਕ ਜੈਜੀ ਵੀ ਕਈ ਵਾਰ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਹੁਣ ਜੈਜੀ ਬੀ ਨੇ ਧਰਨਿਆਂ ਦੌਰਾਨ ਕੱਢੇ ਗਏ ਨਗਰ ਕੀਰਤਨ ਵਿਚ ਵੀ ਆਪਣੀ ਹਾਜ਼ਰੀ ਭਰੀ ਜਿਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਈ ਗੱਲਾਂ ਆਖੀਆਂ।

ਜੈਜ਼ੀ ਬੀ ਨੇ ਇਨ੍ਹਾਂ ਬਿੱਲਾਂ ਤੇ ਬੋਲਦਿਆਂ ਕਿਹਾ ਕਿ ਇਹ ਬਿਲ ਕਿਸਾਨਾਂ ਦੇ ਹੱਕ ਵਿੱਚ ਬਿਲਕੁਲ ਨਹੀਂ ਹਨ ਅਤੇ ਕਿਸਾਨ ਮੂਰਖ ਨਹੀਂ ਜੋ ਇਨ੍ਹਾਂ ਦੀਆਂ ਗੱਲਾਂ ਵਿੱਚ ਆ ਜਾਣਗੇ ਅੱਜ ਦਾ ਕਿਸਾਨ ਪੜ੍ਹਿਆ ਲਿਖਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਮੋਦੀ ਨੂੰ ਇੰਨੀ ਵੱਡੀ ਚਿਤਾਵਨੀ ਦੇ ਦਿੱਤੀ ਹੈ ਧੀ ਜੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਸਦਾ ਲਈ ਉਨ੍ਹਾਂ ਨੂੰ ਕੈਨੇਡਾ ਵਿੱਚ ਬਲੈਕ ਲਿਸਟ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਹਾਅ ਦਾ ਨਾਅਰਾ ਹੋਰ ਨਹੀਂ ਹੋ ਸਕਦਾ ਜੋ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਹੱਕ ਵਿੱਚ ਮਾਰਿਆ ਹੈ। ਇਸ ਤੋਂ ਇਲਾਵਾ ਜਿਸ ਡੀ ਪੀ ਦਾ ਕਹਿਣਾ ਸੀ ਕਿ ਉਹ ਆਪਣੇ ਆਪ ਨੂੰ ਬਹੁਤ ਜ਼ਿਆਦਾ ਭਾਗਾਂ ਵਾਲਾ ਮੰਨਦੇ ਹਨ ਜੋ ਉਨ੍ਹਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰਤਾਂ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਧੰਨਵਾਦ।

Leave a Reply

Your email address will not be published. Required fields are marked *